ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਸਣੇ ਕੁਝ ਹੋਰਾਂ ਦੇ ਭਗੌੜੇ ਵਜੋਂ ਪੁਲਿਸ ਨੇ ਪੋਸਟਰ ਜਾਰੀ ਕੀਤੇ ਹਨ। ਲੁਧਿਆਣਾ ਪੁਲਿਸ ਥਾਣੇ ‘ਚ ਵਿਚ ਇਹ ਪੋਸਟਰ ਲਾਏ ਗਏ ਹਨ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਆਪਣੇ ਕੇਸ ਨੂੰ ਲੈ ਕਈ ਵਾਰ ਅਦਾਲਤ ਵਿੱਚ ਨਹੀਂ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਸਿਮਰਜੀਤ ਸਿੰਘ ਬੈਂਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Total Views: 240 ,
Real Estate



















