
ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਲੋਕ ਕਿਸ਼ਤੀ ਵਿੱਚ ਸਵਾਰ ਸਨ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ ਰਿਹਾ ਹੈ। ਸੱਤਵਾਂ ਵਿਅਕਤੀ ਅਮਰੀਕੀ ਨਾਗਰਿਕ ਹੈ।
Total Views: 307 ,
Real Estate



















