ਐਚਐਸ ਫੂਲਕਾ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦਾ ਦਿਹਾਂਤ

ਐਡਵੋਕੇਟ ਐਚਐਸ ਫੂਲਕਾ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਭਦੌੜ ਵਿਖੇ ਕੀਤਾ ਜਾਵੇਗਾ। ਬੀਤੇ ਸਾਲ ਉਨ੍ਹਾਂ ਦੇ ਵੱਡੇ ਭਰਾ ਵਾਹਿਗੁਰੂ ਪਾਲ ਸਿੰਘ, ਸਾਬਕਾ ਡੀ।ਪੀ।ਆਰ।ਓ ਦਾ ਵੀ ਦਿਹਾਂਤ ਹੋ ਗਿਆ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਿੰਦਰ ਸਿੰਘ ਫੂਲਕਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

Total Views: 572 ,
Real Estate