ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ ‘ਚ ਧਮਾਕਾ, ਕੋਈ ਜਾਨੀ ਨੁਕਸਾਨ ਨਹੀਂ

ਪੁਲਿਸ ਵੱਲੋਂ ਜਾਰੀ ਇੱਕ ਬਿਆਨ ਮੁਤਾਬਿਕ ਪੰਜਾਬ ਪੁਲਿਸ ਦੇ ਸੈਕਟਰ 77 ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ‘ਚ ਇੱਕ ਧਮਾਕਾ ਹੋਇਆ। ਇਹ ਧਮਾਕਾ ਬੀਤੀ ਸ਼ਾਮ 7:45 ਵਜੇ ਹੋਇਆ। ਪੁਲਿਸ ਦੇ ਬਿਆਨ ਮੁਤਾਬਿਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Total Views: 504 ,
Real Estate