![]()
ਫ਼ਰੀਦਕੋਟ ਪੁਲੀਸ ਨੇ ਪੰਜਾਬ ਪੁਲੀਸ ਇੰਟੈਲੀਜੈਂਸ ਦਫ਼ਤਰ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਤਰਨਤਾਰਨ ਜ਼ਿਲ੍ਹੇ ਦੀ ਪੱਟੀ ਤਹਿਸੀਲ ਦੇ ਪਿੰਡ ਕੁੱਲਾ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ‘ਤੇ ਪਹਿਲਾਂ ਹੀ ਐੱਨਡੀਪੀਐੱਸ ਐਕਟ ਸਮੇਤ ਕਈ ਕੇਸ ਦਰਜ ਹਨ। ਫਰੀਦਕੋਟ ਤੇ ਮੁਹਾਲੀ ਪੁਲਿਸ ਦੇ ਜੁਆਇੰਟ ਆਪਰੇਸ਼ਨ ‘ਚ ਤਰਨਤਾਰਨ ਦੇ ਰਹਿਣ ਵਾਲਾ ਨਿਸ਼ਾਨ ਸਿੰਘ ਹਿਰਾਸਤ ‘ਚ ਲਿਆ ਗਿਆ ਹੈ। ਨਿਸ਼ਾਨ ਸਿੰਘ ਸਰਹੱਦ ਨੇੜੇ ਪਿੰਡ ਕੋਕਾ ਭੀਖੀ ਦਾ ਰਹਿਣ ਵਾਲਾ ਹੈ । ਹੁਣ ਤੱਕ ਕਰੀਬ 20 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ।
Total Views: 306 ,
Real Estate



















