ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਲੱਗੀ ਭਿਆਨਕ ਅੱਗ, ਟਲਿਆ ਵੱਡਾ ਹਾਦਸਾ

ਅੰਮ੍ਰਿਤਸਰ ਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਓ।ਪੀ।ਡੀ-ਕੰਮ-ਐਚ।ਆਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਕਰਕੇ ਮਰੀਜ਼ਾਂ ‘ਚ ਹਫ਼ੜਾ-ਦਫ਼ੜੀ ਮਚ ਗਈ ਪਰ ਰਾਹਤ ਦੀ ਗੱਲ ਹੈ ਕਿਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਵਿਭਾਗ ਵਲੋਂ ਸਮੇਂ ਰਹਿੰਦਿਆਂ ਅੱਗ ‘ਤੇ ਕਾਬੂ ਪਾ ਲਿਆ ਗਿਆ । ਫ਼ਿਲਹਾਲ ਅੱਗ ਲੱਗਣ ਦਾ ਕਾਰਨ ਉਕਤ ਵਿਭਾਗ ਦੀ ਇਮਾਰਤ ਦੇ ਨੇੜੇ ਸਥਿਤ ਟਰਾਂਸਫ਼ਾਰਮਰ ਵਿਚ ਸ਼ਾਰਟ ਸਰਕਟ ਹੋਣ ਨੂੰ ਮੰਨਿਆ ਜਾ ਰਿਹਾ ਹੈ।

Total Views: 195 ,
Real Estate