ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਮਨਜ਼ੂਰੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਕਿਹਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ ਅਤੇ ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ।ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ।

Total Views: 125 ,
Real Estate