ਪੁਲੀਸ ਮੁਲਾਜ਼ਮਾਂ ਲਈ ਕੁੱਤਾ ਰੱਖਣ ਲਈ ਇਜਾਜ਼ਤ ਲੈਣੀ ਲਾਜ਼ਮੀ

ਪੰਜਾਬ ਪੁਲੀਸ ਨੇ ਹੁਕਮ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਪੁਲੀਸ ਮੁਲਾਜ਼ਮ ਸਰਕਾਰੀ ਕੁਆਰਟਰਾਂ ’ਚ ਰਹਿੰਦੇ ਹਨ, ਉਨ੍ਹਾਂ ਲਈ ਪਾਲਤੂ ਕੁੱਤਾ ਰੱਖਣ ਲਈ ਇਜਾਜ਼ਤ ਲੈਣੀ ਲਾਜ਼ਮੀ ਹੈ। ਹੁਕਮ ਮੁਤਾਬਕ, ਜਿਨ੍ਹਾਂ ਨੇ ਇਜਾਜ਼ਤ ਨਹੀਂ ਲਈ ਉਹ ਹਫ਼ਤੇ ਦੇ ਅੰਦਰ ਇਨ੍ਹਾਂ ਕੁੱਤਿਆਂ ਨੂੰ ਰਿਹਾਇਸ਼ੀ ਇਲਾਕਿਆਂ ’ਚੋ ਬਾਹਰ ਕੱਢ ਦੇਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੁਲਾਜ਼ਮ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

Total Views: 344 ,
Real Estate