
ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਸੁਨੀਲ ਜਾਖੜ ਦੀ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਨਾਲ ਸਨ।
Total Views: 467 ,
Real Estate



















