ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ‘ਚ ਬੋਰਵੈੱਲ ਵਿੱਚ ਡਿੱਗੇ 6 ਸਾਲਾ ਬੱਚਾ ਦੀ ਗਈ ਜਾਨ

ਅੱਜ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਿੱਚ ਇੱਕ 6 ਸਾਲਾ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ । ਕਈ ਘੰਟਿਆ ਦੀ ਜਦੋਜਹਿਦ ਮਗਰੋਂ ਬੱਚੇ ਨੂੰ ਬਾਹਰ ਕੱਢ ਲਿਆ ਗਿਆ , ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਿਕ ਐਲਾਨ ਦਿੱਤਾ ।

Total Views: 113 ,
Real Estate