ਪੱਛਮੀ ਬੰਗਾਲ ‘ਚ ਭਾਜਪਾ ਦਾ ਉਪ ਪ੍ਰਧਾਨ TMC ‘ਚ ਸ਼ਾਮਲ

ਪੱਛਮੀ ਬੰਗਾਲ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਲਈ ਕੁਝ ਵੀ ਚੰਗਾ ਨਹੀਂ ਚੱਲ ਰਿਹਾ ਹੈ। ਭਾਜਪਾ ਦੇ ਕਈ ਨੇਤਾ ਪਾਰਟੀ ਨਾਲੋਂ ਨਾਤਾ ਤੋੜ ਕੇ ਟੀਐਮਸੀ ਵਿਚ ਸ਼ਾਮਲ ਹੋ ਗਏ ਹਨ। ਇਸ ਕੜੀ ‘ਚ ਐਤਵਾਰ ਨੂੰ ਇਕ ਹੋਰ ਵੱਡੇ ਨੇਤਾ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਸੂਬੇ ਵਿੱਚ ਭਾਜਪਾ ਦੇ ਉਪ ਪ੍ਰਧਾਨ ਅਰਜੁਨ ਸਿੰਘ ਪਾਰਟੀ ਤੋਂ ਨਾਰਾਜ਼ ਹੋ ਕੇ ਟੀਐਮਸੀ ਵਿੱਚ ਸ਼ਾਮਲ ਹੋ ਗਏ ਹਨ।

Total Views: 71 ,
Real Estate