
ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਚ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਚੈੱਕਅਪ ਕਰਵਾਉਣ ਲਈ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਹੈ। ਜਿੱਥੇ ਰਜਿੰਦਰਾ ਹਸਪਤਾਲ ਦੇ ਸੀਨੀਅਰ ਡਾਕਟਰ ਦੀ ਟੀਮ ਵੱਲੋਂ ਉਨ੍ਹਾਂ ਦਾ ਮੈਡੀਕਲ ਚੈੱਕਅਪ ਕੀਤਾ । ਰਜਿੰਦਰਾ ਹਸਪਤਾਲ ਚ ਉਨ੍ਹਾਂ ਨੂੰ ਕਾਂਗਰਸ ਸਾਬਕਾ ਐਮਐਲਏ ਹਰਦਿਆਲ ਸਿੰਘ ਕੰਬੋਜ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਮਿਲਣ ਲਈ ਪਹੁੰਚੇ ਹਨ।
Total Views: 292 ,
Real Estate



















