
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦਾ ਐਨਾਨ ਹੁੰਦਿਆਂ ਚੋਣ ਜਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ਸਮੇਤ ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ ਵਿੱਚ ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਲਈ ਤਰੀਕਾਂ ਦਾ ਐਲਾਨ ਕਰ ਦਿੱਤਾ ਹੀ। ਲੋਕ ਸਭਾ ਹਲਕਿਆਂ ਲਈ 23 ਜੂਨ 2022 ਨੂੰ ਵੋਟਾਂ ਹੋਣਗੀਆਂ ਅਤੇ 26 ਜੂਨ ਨੂੰ ਹੋਵੇਗੀ ਗਿਣਤੀ।
Total Views: 359 ,
Real Estate
















