
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੇ ਪਹਿਲੀ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਮਾਨਸਾ ਵਿਚ ਐਤਵਾਰ ਨੂੰ ਘੇਰ ਦੇ ਗੋਲੀਆਂ ਮਾਰ ਕੇ ਮਾਰੇ ਗਏ ਪੰਜਾਬੀ ਗਾਇਕ ਦੀ ਮੌਤ ਦੇ ਦੂਜੇ ਦਿਨ ਬਾਅਦ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਸ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।
Total Views: 282 ,
Real Estate















