ਸੋਨੀਆ ਤੇ ਰਾਹੁਲ ਗਾਂਧੀ ਨੂੰ ਈਡੀ ਵਲੋਂ ਸੰਮਨ ਜਾਰੀ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਨੇ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਹੈ। ਇਹ ਜਾਣਕਾਰੀ ਕਾਂਗਰਸ ਪਾਰਟੀ ਦੇ ਆਗੂਆਂ ਨੇ ਦਿੱਤੀ। ਕਾਂਗਰਸ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਸੰਮਨ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਸੋਨੀਆ ਅਤੇ ਰਾਹੁਲ 8 ਜੂਨ ਨੂੰ ਪੁੱਛਗਿੱਛ ਲਈ ਈਡੀ ਅਧਿਕਾਰੀਆਂ ਦੇ ਸਾਹਮਣੇ ਪੇਸ਼ ਹੋ ਸਕਦੇ ਹਨ।

Total Views: 537 ,
Real Estate