ਪੰਜਾਬ ਦੇ ਸਿਆਸਤਦਾਨਾਂ, ਡੇਰੇਦਾਰਾਂ ਤੇ ਅਫਸਰਾਂ ਦੀ ਸੁਰੱਖਿਆ ਹੋਵੇਗੀ ਬਹਾਲ

ਪੰਜਾਬ ਦੇ ਸਿਆਸਤਦਾਨਾਂ, ਡੇਰੇਦਾਰਾਂ, ਸੇਵਾ ਮੁਕਤ ਅਤੇ ਸੇਵਾ ਕਰ ਰਹੇ ਸਿਵਲ ਤੇ ਪੁਲੀਸ ਅਫ਼ਸਰਾਂ ਦੀ ਸੁਰੱਖਿਆ ਵਾਪਸ ਲਏ ਜਾਣ ਨੂੰ ਲੈ ਕੇ ਵਿਵਾਦਾਂ ’ਚ ਘਿਰੀ ‘ਆਪ’ ਸਰਕਾਰ ਨੇ ਇਨ੍ਹਾਂ ਸਾਰਿਆਂ ਦੀ ਸੁਰੱਖਿਆ 6 ਜੂਨ ਤੋਂ ਬਾਅਦ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਫੈਸਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕਰ ਦਿੱਤਾ ਹੈ।

Total Views: 383 ,
Real Estate