
ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਜਿਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਨੇ ਹਟਾ ਦਿੱਤੀ ਸੀ, ਉਨ੍ਹਾਂ ਨੂੰ ਉਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਫਿਰ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਸੀ ।
Total Views: 382 ,
Real Estate
















