ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀਜੀਆਈ ਦਾਖਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਛਾਤੀ ਤੇ ਪੇਟ ‘ਚ ਦਰਦ ਦੀਆਂ ਸ਼ਿਕਾਇਤਾਂ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ । ਇਹ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ।

Total Views: 336 ,
Real Estate