ਅਕਾਲ ਤਖ਼ਤ ਦੇ ਜਥੇਦਾਰ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਕੀਤਾ ਸਾਂਝਾ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸਵੇਰੇ ਪਿੰਡ ਮੂਸੇਵਾਲਾ ਪਹੁੰਚੇ ਜਿੱਥੇ ਉਹਨਾਂ ਪ੍ਰਸਿੱਧ ਮਹਰੂਮ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨਾਲ ਦੁੱਖ ਸਾਂਝਾ ਕੀਤਾ।

Total Views: 408 ,
Real Estate