ਸ਼ੁਭਦੀਪ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਲੱਖਾਂ ਲੋਕ

ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮਾਨਸਾ ਵਿੱਚ ਹੋਈ । ਇਸ ਦੌਰਾਨ ਵੱਡੀ ਗਿਣਤੀ ‘ਚ ਲੋਕ ਆਪਣੇ ਚਹੇਤੇ ਸੁਪਰਸਟਾਰ ਨੂੰ ਸ਼ਰਧਾਂਜਲੀ ਦੇਣ ਦੂਰ-ਦੂਰ ਤੋਂ ਪਹੁੰਚੇ । ਭੋਗ ਉਪਰੰਤ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬੇਹੱਦ ਭਾਵੁਕ ਸਪੀਚ ਦਿਤੀ। ਜਿਸ ਨੂੰ ਸੁਣ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ।

Total Views: 478 ,
Real Estate