ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਨੇ ਬਠਿੰਡਾ ਜੇਲ੍ਹ ਵਿਚੋਂ ਸੋਸ਼ਲ ਮੀਡੀਆ ‘ਤੇ ਪਾਈਆਂ ਫੋਟੋਆਂ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਬਠਿੰਡਾ ਜੇਲ੍ਹ ਵਿੱਚ ਬੰਦ ਸਾਰਜ ਮਿੰਟੂ ਉਰਫ ਸਾਰਜ ਸੰਧੂ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ 19 ਜੂਨ ਨੂੰ ਫੋਟੋਆਂ ਅੱਪਲੋਡ ਕੀਤੀਆਂ ਗਈਆਂ ਹਨ। ਜੇਲ੍ਹ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਫੋਟੋਆਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਅਪਲੋਡ ਕੀਤੀਆਂ ਗਈਆਂ ਹਨ। ਜੇਲ੍ਹ ਅਧਿਕਾਰੀ ਭੁਪਿੰਦਰ ਸਿੰਘ ਦੀ ਸ਼ਿਕਾਇਤ ‘ਤੇ ਬਠਿੰਡਾ ਪੁਲਿਸ ਨੇ ਕੇਸ ਦਰਜ ਕੀਤਾ ਹੈ। 28, 29, 61, 85 ਐਨ ਡੀ ਪੀ ਸੀ ਐਕਟ ਸੈਕਸ਼ਨ 52ਏ ਪਰੀਜਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

Total Views: 282 ,
Real Estate