
ਸੰਗਰੂਰ ਦੀ ਜ਼ਿਮਨੀ ਚੋਣ ਸ੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਦੇ ਊਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਲਈ ਹੈ । ਪਹਿਲੇ ਰਾਉਂਡ ਤੋਂ ਹੀ ਸਿਮਰਨਜੀਤ ਸਿੰਘ ਮਾਨ ਨੇ ਆਪ ਉਮੀਦਵਾਰ ਗੁਰਮੇਲ ਸਿੰਘ ਨੂੰ ਟੱਕਰ ਦਿੱਤੀ।
ਤੀਜੇ ਨੰਬਰ ‘ਤੇ ਕਾਂਗਰਸ ਦੇ ਦਲਵੀਰ ਗੋਲਡੀ, ਚੌਥੇ ਨੰਬਰ ‘ਤੇ ਭਾਜਪਾ ਦੇ ਕੇਵਲ ਢਿੱਲੋਂ ਅਤੇ ਪੰਜਵੇਂ ਸਥਾਨ ‘ਤੇ ਅਕਾਲੀ ਦਲ (ਬਾਦਲ) ਦੇ ਬੀਬੀ ਕਮਲਦੀਪ ਕੌਰ ਰਾਜੋਆਣਾ ਰਹੇ ।
Total Views: 511 ,
Real Estate



















