ਏਕਨਾਥ ਸ਼ਿੰਦੇ ਬਣੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ,ਦੇਵੇਂਦਰ ਫੜਨਵੀਸ ਉਪ ਮੁੱਖ ਮੰਤਰੀ ਬਣੇ

ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਊਧਵ ਠਾਕਰੇ ਸਰਕਾਰ ਸੁੱਟ ਕੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ । ਸ਼ਿੰਦੇ ਨੂੰ ਭਾਜਪਾ ਨੇ ਸਮਰਥਨ ਦਿੱਤਾ ਹੈ । ਇਸ ਦੇ ਨਾਲ ਹੀ ਭਾਜਪਾ ਦੇ ਨੇਤਾ ਦੇਵੇਂਦਰ ਫੜਨਵੀਸ ਉਪ ਮੁੱਖ ਮੰਤਰੀ ਬਣੇ ਹਨ।

Total Views: 306 ,
Real Estate