ਮੁੱਖ ਮੰਤਰੀ ਨੇ ਸਿੱਖ ਆਗੂਆਂ ਨੂੰ ਸੌਂਪੀ ਬਰਗਾੜੀ ਬੇਅਦਬੀ ਕੇਸ ਦੀ ਜਾਂਚ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਅੱਜ ਸਿੱਖ ਆਗੂਆਂ ਨੂੰ ਸੌਂਪੀ ਹੈ। ਇਹ ਰਿਪੋਰਟ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਮੁੱਖ ਮੰਤਰੀ ਭਗਵੰਤ ਨੂੰ ਸੌਂਪੀ ਗਈ ਸੀ।
Total Views: 660 ,
Real Estate