ਸਿੱਧੂ ਮੂਸੇਵਾਲਾ ਕਤਲ ਕੇਸ: 4 ਸ਼ਾਰਪ ਸ਼ੂਟਰਾਂ ਨੂੰ ਲਿਆਂਦਾ ਗਿਆ ਮਾਨਸਾ

ਸਿੱਧੂ ਮੂਸੇਵਾਲਾ ਕਤਲ ਕੇਸ ਦੇ 4 ਮੁਲਜ਼ਮਾਂ ਨੂੰ ਲੈਕੇ ਪੰਜਾਬ ਪੁਲਿਸ ਤੜਕੇ ਸਵੇਰ 4 ਵਜੇ ਮਾਨਸਾ ਪਹੁੰਚੀ। ਤੁਹਾਨੂੰ ਦੱਸ ਦਈਏ ਕਿ ਪ੍ਰਿਅਵਰਤ ਫ਼ੌਜੀ, ਕੇਸ਼ਵ, ਕਸ਼ਿਸ਼ ਤੇ ਦੀਪਕ ਨੂੰ ਸਖ਼ਤ ਸੁਰੱਖਿਆ ਦੇ ਮੱਦੇਨਜ਼ਰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ। ਇਨ੍ਹਾਂ ਚਾਰਾਂ ਗੈਂਗਸਟਰਾਂ ਨੂੰ ਮਾਨਸਾ ਦੇ ਸੀ।ਆਈ ਸਟਾਫ਼ ਵਿੱਚ ਰੱਖਿਆ ਗਿਆ ਹੈ।ਪੁਲਿਸ ਨੇ ਸੀਆਈਏ ਸਟਾਫ਼ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ, ਇਨ੍ਹਾਂ ਚਾਰਾਂ ਗੈਂਗਸਟਰਾਂ ਨੂੰ ਬੈਲੇ ਪਰੂਫ਼ ਗੱਡੀਆਂ ਵਿੱਚ ਲਿਆਂਦਾ ਗਿਆ ਹੈ।

Total Views: 22 ,
Real Estate