ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦਾ ਹੋਇਆ ਵਿਆਹ

 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਮੁੱਖ ਮੰਤਰੀ ਰਿਹਾਇਸ਼ ਤੇ ਹੋ ਗਏ ਹਨ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰ ਆਪ ਆਗੂ ਹਾਜਰ ਸਨ।
Total Views: 351 ,
Real Estate