
ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੇ ਸਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ । ਇਸ ਤੋਂ ਪਹਿਲਾਂ ਬ੍ਰਿਟੇਨ ਦੇ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਬੋਰਿਸ ਜੌਨਸਨ ਦੀ ਕੈਬਨਿਟ ਤੋਂ ਅਸਤੀਫ਼ੇ ਦਿੱਤੇ ਸਨ । ਬੋਰਿਸ ਜੌਨਸਨ ਸਰਕਾਰ ‘ਚੋਂ ਹੁਣ ਤੱਕ ਕਰੀਬ 40 ਮੰਤਰੀਆਂ ਤੇ ਅਧਿਕਾਰੀਆਂ ਦੇ ਅਸਤੀਫ਼ੇ ਹੋ ਚੁੱਕੇ ਹਨ।
Total Views: 516 ,
Real Estate



















