ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਰਾਜ ਸਭਾ ਚੋਣਾਂ ਦੇ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਜਲਵਾਯੂ ਪਰਿਵਰਤਨ, ਵਾਤਾਵਰਨ, ਖੇਤੀ ਨਾਲ ਸਬੰਧਤ ਸਮੱਸਿਆਵਾਂ ਬਾਰੇ ਕਮੇਟੀ ਵਿੱਚ ਰਾਜ ਸਭਾ ਵਿੱਚ ਕਿਸਾਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ ਚੁੱਕਣਗੇ।

Total Views: 150 ,
Real Estate