
ਜੰਮੂ-ਕਸ਼ਮੀਰ ‘ਚ ਅਮਰਨਾਥ ਗੁਫਾ ਨੇੜੇ ਬੱਦਲ ਫਟ ਗਿਆ। ਤਿੰਨ ਲੰਗਰ ਅਤੇ ਕਈ ਟੈਂਟ ਵੀ ਪਾਣੀ ਦੇ ਤੇਜ਼ ਵਹਾਅ ਨਾਲ ਰੁੜ੍ਹ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕਾਫੀ ਲੋਕ ਪਾਣੀ ‘ਚ ਰੁੜ੍ਹ ਗਏ ਹਨ। ਅਮਰਨਾਥ ਗੁਫਾ ਨੇੜੇ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਪਾਣੀ ਆ ਗਿਆ। ਫਿਲਹਾਲ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ ਅਤੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
Total Views: 287 ,
Real Estate



















