ਮੁੱਖ ਖ਼ਬਰਾਂਪੰਜਾਬ ਬੈਂਸ ਨੇ ਲੁਧਿਆਣਾ ਕੋਰਟ ‘ਚ ਕੀਤਾ ਸਰੰਡਰ July 11, 2022 Share Facebook Twitter Pinterest WhatsApp Linkedin Email Print Telegram Viber ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਉਹਨਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਉਹਨਾਂ ’ਤੇ ਇਕ ਮਹਿਲਾ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲੱਗਾ ਸੀ। Total Views: 657 , Real Estate