ਰਾਸ਼ਟਰਪਤੀ ਚੋਣ ਲਈ ਵੋਟਾਂ ਅੱਜ

ਭਾਰਤ ਦੇ ਰਾਸ਼ਟਰਪਤੀ ਅਹੁਦੇ ਲਈ ਅੱਜ 18 ਜੁਲਾਈ ਨੂੰ ਵੋਟਾਂ ਪੈ ਰਹੀਆਂ ਹਨ । ਇਸੇ ਤਹਿਤ ਪੰਜਾਬ ਵਿਧਾਨ ਸਭਾ ‘ਚ ਅੱਜ ਸਵੇਰੇ 10 ਵਜੇ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਜਾਵੇਗੀ। ਯੂਪੀਏ ਦੀ ਉਮੀਦਵਾਰ ਯਸ਼ਵੰਤ ਸਿਨਹਾ ਅਤੇ ਐਨਡੀਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਹੈ।

Total Views: 347 ,
Real Estate