ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਹੀ ਪਾਵਾਂਗਾ: ਮਨਪ੍ਰੀਤ ਇਯਾਲੀ

ਸ੍ਰੋਮਣੀ ਅਕਾਲੀ ਦਲ ਦੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਉਹ ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਹਲਕਾ ਦਾਖਾ ਤੋਂ ਵਿਧਾਇਕ ਇਯਾਲੀ ਨੇ ਅਕਾਲੀ ਦਲ ਨੂੰ ਵੀ ਚਿੰਤਨ ਕਰਨ ਦੀ ਸਲਾਹ ਦਿੱਤੀ।

Total Views: 304 ,
Real Estate