ਹਰਿਆਣਾ ਵਿਚ ਨਜਾਇਜ਼ ਮਾਈਨਿੰਗ ਰੋਕਣ ਗਏ ਡੀਐਸਪੀ ਨੂੰ ਡੰਪਰ ਥੱਲੇ ਦੇ ਕੇ ਮਾਰ ਦਿੱਤਾ ਗਿਆ ਹੈ। ਮੌਕੇ ਉਤੇ ਪੁਲਿਸ ਅਧਿਕਾਰੀ ਪਹੁੰਚੇ ਹਨ। ਘਟਨਾ ਹਰਿਆਣਾ ਦੇ ਨੂੰਹ ਦੀ ਹੈ। ਜਿਥੇ ਡੀਐਸਪੀ ਸੁਰਿੰਦਰ ਸਿੰਘ ਉਤੇ ਮਾਫੀਆ ਨੇ ਹਮਲਾ ਕਰ ਦਿੱਤਾ।ਡੀਐਸਪੀ ਨੇ ਇਸੇ ਸਾਲ ਸੇਵਾਮੁਕਤ ਹੋਣਾ ਸੀ। ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਸੁਰਿੰਦਰ ਸਿੰਘ ਆਪਣੀ ਟੀਮ ਨਾਲ ਇਥੇ ਨਜਾਇਜ਼ ਮਾਈਨਿੰਗ ਰੋਕਣ ਗਏ ਸਨ।
Total Views: 530 ,
Real Estate



















