ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਖ਼ਿਲਾਫ਼ ਸੀਬੀਆਈ ਕਰੇਗੀ ਜਾਂਚ !

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੀ ਆਬਕਾਰੀ ਨੀਤੀ 2021-22 ’ਚ ਨਿਯਮਾਂ ਦੀ ਉਲੰਘਣਾ ਅਤੇ ਪ੍ਰਕਿਰਿਆ ਦੀਆਂ ਖਾਮੀਆਂ ਕਾਰਨ ਸੀਬੀਆਈ ਤੋਂ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਸੀਬੀਆਈ ਜਾਂਚ ਦੀ ਸਿਫਾਰਿਸ਼ ਇਸ ਮਹੀਨੇ ਦੇ ਸ਼ੁਰੂ ਵਿੱਚ ਦਿੱਲੀ ਦੇ ਮੁੱਖ ਸਕੱਤਰ ਦੁਆਰਾ ਸੌਂਪੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।

Total Views: 394 ,
Real Estate