ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਪਾਈ ਇਕ ਪੋਸਟ, ਕਿਹਾ- ਪੁਲਿਸ ਮੀਡੀਆ ‘ਚ ਨਾ ਫੈਲਾਵੇ ਗਲਤ ਅਫਵਾਹਾਂ

ਅੰਮ੍ਰਿਤਸਰ ‘ਚ ਸ਼ਾਰਪਸ਼ੂਟਰਾਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦੇ ਐਨਕਾਊਂਟਰ ‘ਤੇ ਗੈਂਗਸਟਰ ਗੋਲਡੀ ਬਰਾੜ ਨੇ ਬਿਆਨ ਦਿੱਤਾ ਹੈ।ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਇੱਕ ਪੋਸਟ ਵਿਚ ਲਿਖਿਆ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਐਨਕਾਊਂਟਰ ਵਿੱਚ ਸਾਡੇ ਦੋ ਭਰਾਵਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਨੇ ਸਾਡੇ ਲਈ ਬਹੁਤ ਕੁਝ ਕੀਤਾ। ਅਸੀਂ ਉਨ੍ਹਾਂ ਦੇ ਸਦਾ ਰਿਣੀ ਰਹਾਂਗੇ।
Total Views: 69 ,
Real Estate