ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦਿੱਤਾ, ਨਵੇਂ ਦੀਆਂ ਹੋਈਆ ਤਿਆਰੀਆਂ

ਅਨਮੋਲ ਰਤਨ ਸਿੱਧੂ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਪੁਸ਼ਟੀ ਕੀਤੀ ਕਿ, ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦਿੱਤਾ ਗਿਆ ਹੈ। ਇਸੇ ਦੌਰਾਨ ਪੰਜਾਬ ਦਾ ਨਵਾਂ ਏ।ਜੀ। ਲਾਉਣ ਬਾਰੇ ਸੀਐਮ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਰਾਜ ਭਵਨ ਭੇਜ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦਈਏ ਕਿ, ਸੀਨੀਅਰ ਐਡਵੋਕੇਟ ਵਿਨੋਦ ਘਈ ਪੰਜਾਬ ਦੇ ਅਗਲੇ ਐਡਵੋਕੇਟ ਜਨਰਲ ਹੋ ਸਕਦੇ ਹਨ।

Total Views: 761 ,
Real Estate