ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ 19 ਰਾਜ ਸਭਾ ਸੰਸਦ ਮੈਂਬਰਾਂ ਨੂੰ ਸਦਨ ਦੇ ਅਹਾਤੇ ‘ਚ ਦਾਖਲ ਹੋ ਕੇ ਨਾਅਰੇਬਾਜ਼ੀ ਕਰਨ ‘ਤੇ ਮੁਅੱਤਲ ਕਰ ਦਿੱਤਾ ਗਿਆ। ਹੁਣ ਤੱਕ ਕੁੱਲ 24 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 20 ਰਾਜ ਸਭਾ ਅਤੇ ਚਾਰ ਲੋਕ ਸਭਾ ਤੋਂ ਹਨ। ਸੰਜੇ ਸਿੰਘ ‘ਤੇ ਇਹ ਕਾਰਵਾਈ ਨਾਅਰੇਬਾਜ਼ੀ ਕਰਨ ਅਤੇ ਕਾਗਜ਼ ਪਾੜ ਕੇ ਸਪੀਕਰ ਦੀ ਕੁਰਸੀ ਵੱਲ ਸੁੱਟਣ ਕਾਰਨ ਕੀਤੀ ਗਈ ਹੈ। Total Views: 342 ,
Real Estate



















