ਅਕਾਲੀ ਦਲ ਵਿਚ ਬਗਾਵਤ !

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਬਗਾਵਤ ਤੇਜ਼ ਹੋ ਰਹੀ ਹੈ। ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਨਹੀਂ ਆਏ। ਹੁਣ ਉਨ੍ਹਾਂ ਨੇ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਸਿੱਧੇ ਕੋਰ ਕਮੇਟੀ ਵਿਚ ਰੱਖਣ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਸ ਨੂੰ ਸਮੀਖਿਆ ਕਮੇਟੀ ਨੂੰ ਭੇਜਿਆ ਜਾਣਾ ਚਾਹੀਦਾ ਸੀ। ਰਾਸ਼ਟਰਪਤੀ ਚੋਣਾਂ ‘ਚ ਅਕਾਲੀ ਵਿਧਾਇਕ ਮਨਪ੍ਰੀਤ ਇਯਾਲੀ ਪਾਰਟੀ ਤੋਂ ਉਲਟ ਭੁਗਤ ਚੁੱਕੇ ਹਨ।

Total Views: 381 ,
Real Estate