‘ਦਾਦਾ ਸਾਹਿਬ ਫਾਲਕੇ ਆਈਕੋਨਿਕ ਅਵਾਰਡ’ ਨਾਲ ਸਨਮਾਨੇ ਗਏ ਗਾਇਕ ਸਿੱਧੂ ਮੂਸੇਵਾਲਾ

ਦਾਦਾ ਸਾਹਿਬ ਫਾਲਕੇ ਭਾਰਤੀ ਸਿਨੇਮਾ ਦਾ ਸਭ ਤੋਂ ਉੱਚਾ ਪੁਰਸਕਾਰ ਹੈ। ਮਹਰੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸੰਗੀਤ ਖੇਤਰ ਵਿੱਚ ਵਧੀਆ ਯੋਗਦਾਨ ਲਈ ‘ਦਾਦਾ ਸਾਹਿਬ ਫਾਲਕੇ ਆਈਕੋਨਿਕ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਅਵਾਰਡ ਅਫਸਾਨਾ ਖਾਨ ਨੂੰ ਸੌਪਿਆ ਗਿਆ ਹੈ।
29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪਰਿਵਾਰ ਦੇ ਨਾਲ ਪੰਜਾਬੀ ਮਿਊਜ਼ਿਕ ਜਗਤ ਵੀ ਸਦਮੇ ‘ਚ ਹੈ।

Total Views: 148 ,
Real Estate