ਇੰਗਲੈਂਡ ਦੇ ਬਰਮਿੰਘਮ ਵਿੱਚ ਜਾਰੀ 22ਵੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਨਿੱਚਰਵਾਰ ਨੂੰ ਭਾਰਤ ਨੂੰ ਪਹਿਲਾ ਤਗ਼ਮਾ ਮਿਲਿਆ ਹੈ।ਵੇਟਲਿਫਟਰ ਸੰਕੇਤ ਸਰਗਰ ਨੇ 55 ਕਿਲੋ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ।ਸੰਕੇਤ ਸਰਗਰ ਨੇ ਕੁੱਲ 208 ਕਿਲੋ ਭਾਰ ਚੁੱਕ ਕੇ ਤਮਗਾ ਜਿੱਤਿਆ ਹੈ।ਫਾਈਨਲ ਮੁਕਾਬਲਾ ਮਲੇਸ਼ੀਆ ਦੇ ਬੀਬ ਅਨੀਕ ਅਤੇ ਭਾਰਤ ਦੇ ਸੰਕੇਤ ਸਰਗਰ ਵਿਚਕਾਰ ਹੋਇਆ।
Total Views: 338 ,
Real Estate


















