ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਮਾਰਚ ਕਰ ਰਹੇ ਰਾਹੁਲ, ਪ੍ਰਿਯੰਕਾ, ਸਣੇ ਕਈ ਕਾਂਗਰਸੀ ਸੰਸਦ ਮੈਂਬਰ ਹਿਰਾਸਤ ’ਚ ਲਏ

ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਮਲਿਕਾਰੁਜਨ ਖੜਗੇ, ਪੀ। ਚਿਦੰਬਰਮ ਅਤੇ ਜੈਰਾਮ ਰਮੇਸ਼ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਦਿੱਲੀ ਵਿਜੈ ਚੌਕ ਵਿੱਚ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ, ਜਦੋਂ ਉਹ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਰਾਸ਼ਟਰਪਤੀ ਭਵਨ ਵੱਲ ਰੋਸ ਮਾਰਚ ਕਰ ਰਹੇ ਸਨ। ਏਆਈਸੀਸੀ ਹੈੱਡਕੁਆਰਟਰ ਤੋਂ ਪ੍ਰਧਾਨ ਮੰਤਰੀ ਦੇ ਘਰ ਵੱਲ ਮਾਰਚ ਕਰ ਰਹੇ ਕਾਂਗਰਸੀ ਆਗੂਆਂ ਦੇ ਵੱਖਰੇ ਗਰੁੱਪ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ। ਪੁਲੀਸ ਨੇ ਕਾਂਗਰਸੀ ਆਗੂਆਂ ਨੂੰ ਵਿਜੈ ਚੌਕ ਵਿੱਚ ਹੀ ਰੋਕ ਲਿਆ।

Total Views: 12 ,
Real Estate