
ਕਾਂਗਰਸ ਆਗੂ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਟਵੀਟ ਕੀਤੀ ਹੈ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅੰਦੋਲਨ ਵਿੱਚ ਦੀਪ ਸਿੱਧੂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। 26 ਜਨਵਰੀ 2021 ਨੂੰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲੇ ‘ਤੇ ਕੇਸਰੀ ਝੰਡਾ ਲਹਿਰਾਉਣ ਵੇਲੇ ਦੀਪ ਸਿੱਧੂ ਦੇ ਨਾਲ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਨੂੰ ਟਵੀਟ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤੇ ਹਨ ।
https://twitter.com/i/status/1556677089230610433
Total Views: 277 ,
Real Estate



















