ਪੰਜਾਬ ’ਚ ‘ਇਕ ਵਿਧਾਇਕ ਇਕ ਪੈਨਸ਼ਨ’ ਨੂੰ ਰਾਜਪਾਲ ਦੀ ਮਨਜ਼ੂਰੀ,ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਸੂਬੇ ‘ਚ ਅੱਜ ਤੋਂ ‘ਇਕ ਵਿਧਾਇਕ ਇਕ ਪੈਨਸ਼ਨ’ ਲਾਗੂ ਹੋ ਗਈ ਹੈ। ਇਸ ਨਾਲ ਪੰਜਾਬ ’ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

Total Views: 40 ,
Real Estate