
ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਦੋ ਹੋਰ ਲੋਕਾਂ ਨੂੰ ਮੁਲਜ਼ਮ ਬਣਾਇਆ ਹੈ। ਇਹ ਕਾਰਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਇਹ ਕਾਰਵਾਈ ਪਰਿਵਾਰ ਵੱਲੋਂ ਕੈਂਡਲ ਮਾਰਚ ਕੱਢਣ ਤੋਂ ਬਾਅਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਮਿਊਜ਼ਿਕ ਇੰਡਸਟਰੀ ਨਾਲ ਸਬੰਧਤ ਹਨ ਜਿਹਨਾਂ ਕੋਲ ਸਿੱਧੂ ਮੂਸੇਵਾਲਾ ਦੇ 50 ਤੋਂ ਵੱਧ ਗੀਤ ਪਏ ਹਨ।

Total Views: 398 ,
Real Estate



















