
ਸੀਜੇਆਈ ਵਜੋਂ ਜਸਟਿਸ ਐਨਵੀ ਰਮੰਨਾ ਦਾ ਕਾਰਜਕਾਲ 26 ਅਗਸਤ ਨੂੰ ਖ਼ਤਮ ਹੋ ਗਿਆ ਸੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਜਸਟਿਸ ਲਲਿਤ ਨੂੰ ਸੀਜੇਆਈ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਹੋਰ ਆਗੂ ਮੌਜੂਦ ਸਨ। ਦੇਸ਼ ਦੇ 49ਵੇਂ ਚੀਫ਼ ਜਸਟਿਸ ਵਜੋਂ ਉਹ ਸਿਰਫ਼ 74 ਦਿਨਾਂ ਲਈ ਸੁਪਰੀਮ ਕੋਰਟ ਦੀ ਅਗਵਾਈ ਕਰਨਗੇ।
Total Views: 219 ,
Real Estate



















