
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵੀ ਨਾਲ ਸਨ। ਕੈਪਟਨ ਅਮਰਿੰਦਰ ਸਿੰਘ ਇੰਗਲੈਂਡ ਵਿਖੇ ਆਪਣੀ ਰੀੜ ਦੀ ਹੱਡੀ ਦਾ ਆਪ੍ਰੇਸ਼ਨ ਕਰਵਾਉਣ ਤੋਂ ਬਾਅਦ ਸਿਹਤਮੰਦ ਹੋਕੇ ਵਾਪਸ ਪੰਜਾਬ ਆਏ ਹਨ।
Total Views: 246 ,
Real Estate



















