ਸੋਨੀਆ ਗਾਂਧੀ ਦੀ ਮਾਂ ਦਾ ਇਟਲੀ ‘ਚ ਦੇਹਾਂਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਦਾ ਇਟਲੀ ‘ਚ ਦਿਹਾਂਤ,ਉਹ ਲੰਬੇ ਸਮੇਂ ਤੋਂ ਸਨ ਬਿਮਾਰ। ੂ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਜੈਰਾਮ ਰਮੇਸ਼ ਨੇ ਟਵੀਟ ਕਰ ਕੇ ਦੱਸਿਆ ਹੇ ਕਿ “ਸ਼੍ਰੀਮਤੀ ਸੋਨੀਆ ਗਾਂਧੀ ਦੀ ਮਾਂ, ਪਾਓਲਾ ਮਾਈਨੋ ਦਾ ਸ਼ਨੀਵਾਰ, 27 ਅਗਸਤ, 2022 ਨੂੰ ਇਟਲੀ ਵਿੱਚ ਉਨ੍ਹਾਂ ਦੇ ਘਰ ਵਿੱਚ ਦਿਹਾਂਤ ਹੋ ਗਿਆ। ਅੰਤਿਮ ਸੰਸਕਾਰ ਕੱਲ੍ਹ ਹੋਇਆ।”

Total Views: 66 ,
Real Estate