
4 ਸਤੰਬਰ ਨੂੰ ਵੀਕੇ ਭਾਵਰਾ ਛੁੱਟੀ ਤੋਂ ਵਾਪਸ ਪਰਤ ਰਹੇ ਹਨ। ਡੀਜੀਪੀ ਵੀਕੇ ਭਾਵਰਾ ਨੂੰ ਪੁਲਿਸ ਫੋਰਸ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਵੀਕੇ ਭਾਵਰਾ ਨੂੰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ।ਪੰਜਾਬ ਸਰਕਾਰ ਗੌਰਵ ਯਾਦਵ ਨੂੰ ਹੀ ਡੀਜੀਪੀ ਬਣਾਏ ਰੱਖਣਾ ਚਾਹੁੰਦੀ ਹੈ ਤੇ ਅਜੇ ਗੌਰਵ ਯਾਦਵ ਕੋਲ ਐਡੀਸ਼ਨਲ ਚਾਰਜ ਹੈ।
Total Views: 340 ,
Real Estate


















