
ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਪੁਲਿਸ ਨੂੰ ਲੋੜੀਂਦਾ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਸਮੇਤ ਚੰਡੀਗੜ੍ਹ ਏਅਰਪੋਰਟ ਤੋਂ ਲੈ ਕੇ ਮਾਨਸਾ ਸੀਆਈਏ ਸਟਾਫ਼ ਲੈ ਕੇ ਪੰਜਾਬ ਪੁਲਿਸ ਦੀ ਟੀਮ ਮਾਨਸਾ ਪਹੁੰਚੀ।
ਮਾਨਸਾ ਪੁਲਿਸ ਵੱਲੋਂ ਇਹਨਾਂ ਤਿੰਨਾਂ ਦਾ ਸਵੇਰੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Total Views: 351 ,
Real Estate
















