ਵਿਧਾਇਕਾਂ ਨੂੰ ਖ਼ਰੀਦਣ ਦੀਆਂ ਖ਼ਬਰਾਂ ਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ AAP ਵਿਧਾਇਕ ਦਿੱਲੀ ਸੱਦੇ

FILE

ਵਿਧਾਇਕਾਂ ਨੂੰ ਖ਼ਰੀਦਣ ਦੀਆਂ ਖ਼ਬਰਾਂ ਦੇ ਵਿਚਕਾਰ ਹੁਣ ਪੰਜਾਬ ਦੇ ਸਾਰੇ AAP ਵਿਧਾਇਕਾਂ ਨੂੰ ਅਰਵਿੰਦ ਕੇਜਰੀਵਾਲ ਦੇ ਵਲੋਂ ਦਿੱਲੀ ਤਲਬ ਕੀਤਾ ਗਿਆ ਹੈ। ਪੰਜਾਬ ਦੇ ਅੰਦਰ ਵਿਧਾਇਕਾਂ ਨੂੰ ਖ਼ਰੀਦਣ ਦੀਆਂ ਖ਼ਬਰਾਂ ਨੇ ਸਿਆਸੀ ਭੂਚਾਲ ਲਿਆਂਦਾ ਹੈ, ਜਿਸ ਮਗਰੋਂ ਕੇਜਰੀਵਾਲ ਨੇ ਸਾਰੇ ਵਿਧਾਇਕ ਦਿੱਲੀ ਤਲਬ ਕੀਤੇ ਹਨ। ਇਸੇ ਸਭ ਨੂੰ ਲੈ ਕੇ ਕੇਜਰੀਵਾਲ ਪੰਜਾਬ ਦੇ ਵਿਧਾਇਕਾਂ ਨਾਲ ਵੱਡੀ ਮੀਟਿੰਗ 18 ਸਤੰਬਰ ਨੂੰ ਕਰਨਗੇ।

Total Views: 572 ,
Real Estate